Psalms 35:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਯਹੋਵਾਹ, ਉਨ੍ਹਾਂ ਨੂੰ ਆਪਣੀਆਂ ਚਾਲਾਂ ਵਿੱਚ ਫ਼ਸਣ ਦਿਉ, ਉਨ੍ਹਾਂ ਨੂੰ ਆਪਣੇ ਹੀ ਜਾਲਾਂ ਵਿੱਚ ਡਿੱਗਣ ਦਿਉ। ਕੋਈ ਅਣਪਛਾਣਿਆ ਖਤਰਾ ਉਨ੍ਹਾਂ ਨੂੰ ਫ਼ੜ ਲਵੇ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਉੱਤੇ ਅਣਜਾਣੇ ਬਰਬਾਦੀ ਆਣ ਪਵੇ! ਅਤੇ ਜਿਹੜਾ ਜਾਲ ਉਸ ਨੇ ਛਿਪਾਇਆ ਉਹੋ ਉਸ ਨੂੰ ਫਸਾ ਲਵੇ, ਉਹ ਆਪ ਉਸ ਵਿੱਚ ਡਿੱਗ ਕੇ ਨਸ਼ਟ ਹੋ ਜਾਵੇ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਉੱਤੇ ਅਚਾਨਕ ਬਰਬਾਦੀ ਆ ਪਵੇ! ਅਤੇ ਜਿਹੜਾ ਜਾਲ਼ ਉਸ ਨੇ ਛਿਪਾਇਆ ਉਹੋ ਉਸ ਨੂੰ ਫਸਾ ਲਵੇ, ਉਹ ਆਪ ਉਸ ਵਿੱਚ ਡਿੱਗ ਕੇ ਨਸ਼ਟ ਹੋ ਜਾਵੇ!