Psalms 35:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮੈਂ ਯਹੋਵਾਹ ਵਿੱਚ ਆਨੰਦ ਮਾਣਾਂਗਾ। ਮੈਂ ਖੁਸ਼ ਹੋਵਾਂਗਾ ਜਦੋਂ ਉਸ ਨੇ ਮੈਨੂੰ ਬਚਾਉਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੇਰੀ ਜਾਨ ਯਹੋਵਾਹ ਵਿੱਚ ਬਾਗ਼ ਬਾਗ਼ ਹੋਵੇਗੀ, ਉਹ ਦੇ ਬਚਾਓ ਵਿੱਚ ਮਗਨ ਹੋਵੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਮੇਰੀ ਜਾਨ ਯਹੋਵਾਹ ਵਿੱਚ ਬਾਗ-ਬਾਗ ਹੋਵੇਗੀ, ਉਹ ਉਸ ਦੇ ਬਚਾਓ ਵਿੱਚ ਮਗਨ ਹੋਵੇਗੀ।