Psalms 36:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੰਦਾ ਆਦਮੀ ਬਹੁਤ ਹੀ ਮੰਦਾ ਕਰਦਾ ਹੈ ਜਦੋਂ ਉਹ ਆਪਣੇ-ਆਪ ਨੂੰ ਆਖਦਾ, ਮੈਂ ਨਹੀਂ ਡਰਾਂਗਾ ਅਤੇ ਪਰਮੇਸ਼ੁਰ ਦਾ ਆਦਰ ਨਹੀਂ ਕਰਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੇ ਮਨ ਦੇ ਅੰਦਰ ਦੁਸ਼ਟ ਦੇ ਅਪਰਾਧ ਦਾ ਵਾਕ, - ਓਹ ਦੀਆਂ ਅੱਖਾਂ ਦੇ ਅੱਗੇ ਪਰਮੇਸ਼ੁਰ ਦਾ ਭੈ ਹੈ ਹੀ ਨਹੀਂ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੇ ਮਨ ਦੇ ਅੰਦਰ ਦੁਸ਼ਟ ਦੇ ਅਪਰਾਧ ਦਾ ਵਾਕ, ਉਹ ਦੀਆਂ ਅੱਖਾਂ ਦੇ ਅੱਗੇ ਪਰਮੇਸ਼ੁਰ ਦਾ ਡਰ ਹੈ ਹੀ ਨਹੀਂ,