Psalms 36:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਉਨ੍ਹਾਂ ਲੋਕਾਂ ਨੂੰ ਪਿਆਰ ਕਰੀ ਜਾਉ। ਜਿਹੜੇ ਸੱਚਮੁੱਚ ਤੁਹਾਨੂੰ ਜਾਣਦੇ ਹਨ। ਅਤੇ ਉਨ੍ਹਾਂ ਲੋਕਾਂ ਲਈ ਸ਼ੁਭ ਗੱਲਾਂ ਕਰੋ ਜਿਹੜੇ ਤੁਹਾਡੇ ਵੱਲ ਸੱਚੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਆਪਣੇ ਮੰਨਣ ਵਾਲਿਆਂ ਦੇ ਲਈ ਆਪਣੀ ਦਯਾ, ਅਤੇ ਸਿੱਧੇ ਮਨ ਵਾਲਿਆਂ ਦੇ ਲਈ ਆਪਣਾ ਧਰਮ ਵਧਾਈ ਜਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਪਣੇ ਮੰਨਣ ਵਾਲਿਆਂ ਦੇ ਲਈ ਆਪਣੀ ਦਯਾ, ਅਤੇ ਸਿੱਧੇ ਮਨ ਵਾਲਿਆਂ ਦੇ ਲਈ ਆਪਣਾ ਧਰਮ ਵਧਾਈ ਜਾ।