Psalms 36:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਦੀਆਂ ਕਬਰਾਂ ਉੱਤੇ ਇਹ ਲਿਖੋ: “ਬਦਕਾਰ ਲੋਕ ਇੱਥੇ ਡਿੱਗੇ ਸਨ। ਉਹ ਕੁਚਲੇ ਗਏ। ਉਹ ਫ਼ੇਰ ਕਦੀ ਵੀ ਨਹੀਂ ਖਲੋ ਸੱਕਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਉੱਥੇ ਬਦਕਾਰ ਡਿੱਗ ਪਏ ਹਨ, ਓਹ ਹੇਠਾਂ ਧੱਕੇ ਗਏ ਹਨ ਅਤੇ ਫੇਰ ਨਾ ਉੱਠ ਸੱਕਣਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉੱਥੇ ਬਦਕਾਰ ਡਿੱਗ ਪਏ ਹਨ, ਓਹ ਹੇਠਾਂ ਧੱਕੇ ਗਏ ਹਨ ਅਤੇ ਫੇਰ ਨਾ ਉੱਠ ਸਕਣਗੇ।