Psalms 36:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਆਦਮੀ ਆਪਣੇ-ਆਪ ਨੂੰ ਝੂਠ ਆਖਦਾ। ਉਹ ਆਪਣੇ ਪਾਪਾਂ ਨੂੰ ਨਹੀਂ ਵੇਖਦਾ, ਇਸੇ ਲਈ ਉਹ ਮੁਆਫ਼ੀ ਨਹੀਂ ਮੰਗਦਾ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਉਹ ਆਪਣੀਆਂ ਅੱਖੀਆਂ ਵਿੱਚ ਆਪਣੇ ਆਪ ਨੂੰ ਫੁਸਲਾਉਂਦਾ ਹੈ ਭਈ ਮੇਰੀ ਬਦੀ ਭਾਲੀ ਨਾ ਜਾਵੇਗੀ, ਨਾ ਘਿਣਾਉਣੀ ਸਮਝੀ ਜਾਵੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਉਹ ਆਪਣੀਆਂ ਅੱਖੀਆਂ ਵਿੱਚ ਆਪਣੇ ਆਪ ਨੂੰ ਫੁਸਲਾਉਂਦਾ ਹੈ ਕਿ ਮੇਰੀ ਬਦੀ ਲੱਭੀ ਨਾ ਜਾਵੇਗੀ, ਨਾ ਘਿਣਾਉਣੀ ਸਮਝੀ ਜਾਵੇਗੀ।