Psalms 36:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਰਾਤ ਵੇਲੇ, ਉਹ ਫ਼ਜ਼ੂਲ ਦੀਆਂ ਵਿਉਂਤਾਂ ਬਣਾਉਂਦਾ ਹੈ। ਉਹ ਜਾਗਦਾ ਅਤੇ ਕੁਝ ਵੀ ਚੰਗਾ ਨਹੀਂ ਕਰਦਾ। ਪਰ ਉਹ ਬਦੀ ਕਰਨ ਤੋਂ ਇਨਕਾਰ ਨਹੀਂ ਕਰਦਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਆਪਣੇ ਮੰਜੇ ਉੱਤੇ ਬਦੀ ਨੂੰ ਸੋਚਦਾ ਰਹਿੰਦਾ ਹੈ, ਉਹ ਭੈੜੇ ਰਾਹ ਉੱਤੇ ਲੱਗ ਤੁਰਦਾ ਹੈ, ਉਹ ਬਦੀ ਤੋਂ ਘਿਣ ਨਹੀਂ ਕਰਦਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਆਪਣੇ ਮੰਜੇ ਉੱਤੇ ਬਦੀ ਨੂੰ ਸੋਚਦਾ ਰਹਿੰਦਾ ਹੈ, ਉਹ ਭੈੜੇ ਰਾਹ ਉੱਤੇ ਲੱਗ ਤੁਰਦਾ ਹੈ, ਉਹ ਬਦੀ ਤੋਂ ਘਿਣ ਨਹੀਂ ਕਰਦਾ।