Psalms 36:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਤੁਹਾਡਾ ਸੱਚਾ ਪਿਆਰ ਆਕਾਸ਼ ਨਾਲੋਂ ਉੱਚੇਰਾ ਹੈ। ਤੁਹਾਡੀ ਵਫ਼ਾਦਾਰੀ ਬੱਦਲਾਂ ਤੋਂ ਉਚੇਰੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਤੇਰੀ ਦਯਾ ਸੁਰਗ ਵਿੱਚ ਹੈ, ਅਤੇ ਤੇਰੀ ਵਫ਼ਾਦਾਰੀ ਬੱਦਲਾਂ ਤੀਕ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਤੇਰੀ ਦਯਾ ਸਵਰਗ ਵਿੱਚ ਹੈ, ਅਤੇ ਤੇਰੀ ਵਫ਼ਾਦਾਰੀ ਬੱਦਲਾਂ ਤੱਕ ਹੈ।