Psalms 36:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਤੁਹਾਡੀ ਨੇਕੀ ਸਭ ਤੋਂ ਉੱਚੇ ਪਰਬਤ ਨਾਲੋਂ ਉਚੇਰੀ ਹੈ। ਤੁਹਾਡੀ ਨਿਰਪੱਖਤਾ ਸਾਗਰਾਂ ਤੋਂ ਡੂੰਘੀ ਹੈ। ਯਹੋਵਾਹ, ਤੁਸੀਂ ਆਦਮੀ ਅਤੇ ਜਾਨਵਰ ਦੀ ਰੱਖਿਆ ਕਰਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਤੇਰਾ ਧਰਮ ਪਰਮੇਸ਼ੁਰ ਦੇ ਪਰਬਤਾਂ ਸਮਾਨ ਹੈ, ਤੇਰੇ ਨਿਆਉਂ ਵੱਡੀ ਡੁੰਘਿਆਈ ਵਾਲੇ ਹਨ, ਹੇ ਯਹੋਵਾਹ, ਤੂੰ ਆਦਮੀ ਅਤੇ ਡੰਗਰ ਨੂੰ ਬਚਾਉਂਦਾ ਹੈਂ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰਾ ਧਰਮ ਪਰਮੇਸ਼ੁਰ ਦੇ ਪਰਬਤਾਂ ਸਮਾਨ ਹੈ, ਤੇਰੇ ਨਿਆਂ ਵੱਡੀ ਡੁੰਘਿਆਈ ਵਾਲੇ ਹਨ, ਹੇ ਯਹੋਵਾਹ, ਤੂੰ ਆਦਮੀ ਅਤੇ ਡੰਗਰ ਨੂੰ ਬਚਾਉਂਦਾ ਹੈਂ!