Psalms 36:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਡੀ ਪਿਆਰ ਭਰੀ ਦਯਾ ਨਾਲੋਂ ਕੁਝ ਵੀ ਅਨਮੋਲ ਨਹੀਂ। ਲੋਕ ਅਤੇ ਦੂਤ ਤੁਹਾਡੇ ਵੱਲ ਸੁਰੱਖਿਆ ਲਈ ਆਉਂਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਪਰਮੇਸ਼ੁਰ, ਤੇਰੀ ਦਯਾ ਕਿੰਨੀ ਬਹੁਮੱਲੀ ਹੈ! ਅਤੇ ਆਦਮੀ ਦੇ ਪੁੱਤ੍ਰ ਤੇਰੇ ਖੰਭਾਂ ਦੀ ਛਾਇਆ ਵਿੱਚ ਪਨਾਹ ਲੈਂਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਪਰਮੇਸ਼ੁਰ, ਤੇਰੀ ਦਯਾ ਕਿੰਨੀ ਬਹੁਮੁੱਲੀ ਹੈ! ਅਤੇ ਆਦਮੀ ਦੇ ਪੁੱਤਰ ਤੇਰੇ ਖੰਭਾਂ ਦੀ ਛਾਇਆ ਵਿੱਚ ਪਨਾਹ ਲੈਂਦੇ ਹਨ।