Psalms 37:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਸਾਡਾ ਮਾਲਕ ਉਨ੍ਹਾਂ ਮੰਦੇ ਲੋਕਾਂ ਉੱਤੇ ਹੱਸਦਾ ਹੈ। ਅਤੇ ਉਹ ਜਾਣਦਾ ਉਨ੍ਹਾਂ ਨਾਲ ਕੀ ਵਾਪਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਪ੍ਰਭੁ ਉਸ ਦੇ ਉੱਤੇ ਹੱਸੇਗਾ, ਕਿਉਂ ਜੋ ਉਹ ਵੇਖਦਾ ਹੈ ਭਈ ਉਸ ਦਾ ਦਿਨ ਆਉਂਦਾ ਪਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪ੍ਰਭੂ ਦੁਸ਼ਟ ਦੇ ਉੱਤੇ ਹੱਸੇਗਾ, ਕਿਉਂ ਜੋ ਵੇਖਦਾ ਹੈ ਕਿ ਨਿਆਂ ਦਾ ਦਿਨ ਆਉਂਦਾ ਪਿਆ ਹੈ।