Psalms 37:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੰਦੇ ਲੋਕ ਆਪਣੀ ਤੇਗਾਂ ਧੂਹ ਲੈਂਦੇ ਹਨ ਅਤੇ ਆਪਣੀਆਂ ਕਮਾਨਾਂ ਸੇਧ ਲੈਂਦੇ ਹਨ। ਉਹ ਗਰੀਬ ਬੇਸਹਾਰਾਂ ਲੋਕਾਂ ਨੂੰ ਮਾਰਨਾ ਚਾਹੁੰਦੇ ਹਨ। ਉਹ ਚੰਗੇ, ਇਮਾਨਦਾਰ ਲੋਕਾਂ ਨੂੰ ਮਾਰਨਾ ਚਾਹੁੰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਦੁਸ਼ਟਾਂ ਨੇ ਤਲਵਾਰ ਧੂਹੀ ਅਤੇ ਆਪਣਾ ਧਣੁਖ ਖਿੱਚਿਆ ਹੈ ਤਾਂ ਜੋ ਮਸਕੀਨ ਤੇ ਕੰਗਾਲ ਨੂੰ ਡੇਗ ਦੇਣ, ਅਤੇ ਸਿੱਧੇ ਚਾਲ ਚਲਣ ਵਾਲਿਆਂ ਨੂੰ ਜਾਨੋਂ ਮਾਰ ਸੁੱਟਣ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੁਸ਼ਟਾਂ ਨੇ ਤਲਵਾਰ ਧੂਹੀ ਅਤੇ ਆਪਣਾ ਧਣੁੱਖ ਖਿੱਚਿਆ ਹੈ ਤਾਂ ਜੋ ਮਸਕੀਨ ਤੇ ਕੰਗਾਲ ਨੂੰ ਡੇਗ ਦੇਣ, ਅਤੇ ਸਿੱਧੇ ਚਾਲ-ਚੱਲਣ ਵਾਲਿਆਂ ਨੂੰ ਜਾਨੋਂ ਮਾਰ ਸੁੱਟਣ।