Psalms 37:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਦੀਆਂ ਤਲਵਾਰਾਂ ਉਨ੍ਹਾਂ ਦੇ ਖੁਦ ਦੇ ਦਿਲਾਂ ਅੰਦਰ ਹੀ ਧਸਣਗੀਆਂ ਅਤੇ ਉਨ੍ਹਾਂ ਦੇ ਧਨੁਸ਼ ਟੁੱਟ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਦੀ ਤਲਵਾਰ ਉਨ੍ਹਾਂ ਹੀ ਦੇ ਦਿਲਾਂ ਵਿੱਚ ਧਸੇਗੀ, ਅਤੇ ਉਨ੍ਹਾਂ ਦੇ ਧਣੁਖ ਭੰਨੇ ਜਾਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਦੀ ਤਲਵਾਰ ਉਨ੍ਹਾਂ ਹੀ ਦੇ ਦਿਲਾਂ ਵਿੱਚ ਧੱਸੇਗੀ, ਅਤੇ ਉਨ੍ਹਾਂ ਦੇ ਧਣੁੱਖ ਭੰਨੇ ਜਾਣਗੇ।