Psalms 37:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਸ਼ੁੱਧ ਲੋਕਾਂ ਦੀ ਸਾਰੀ ਉਮਰ ਰੱਖਿਆ ਕਰਦਾ ਹੈ। ਉਨ੍ਹਾਂ ਦਾ ਇਨਾਮ ਸਦੀਵੀ ਰਹੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਪੂਰਨ-ਪੁਰਖਾਂ ਦੇ ਦਿਨ ਜਾਣਦਾ ਹੈ, ਅਤੇ ਉਨ੍ਹਾਂ ਦਾ ਅਧਕਾਰ ਸਦਾ ਤੀਕ ਰਹੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਖਰੇ ਲੋਕਾਂ ਦੇ ਦਿਨ ਜਾਣਦਾ ਹੈ, ਅਤੇ ਉਨ੍ਹਾਂ ਦਾ ਅਧਿਕਾਰ ਸਦਾ ਤੱਕ ਰਹੇਗਾ।