Psalms 37:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਉਹ ਆਦਮੀ ਭੱਜਦਾ ਅਤੇ ਆਪਣੇ ਦੁਸ਼ਮਣ ਉੱਤੇ ਵਾਰ ਕਰਦਾ ਹੈ। ਤਾਂ ਯਹੋਵਾਹ ਸਿਪਾਹੀ ਦਾ ਹੱਥ ਫ਼ੜ ਲੈਂਦਾ ਹੈ, ਅਤੇ ਉਸ ਨੂੰ ਡਿੱਗਣ ਤੋਂ ਬਚਾਉਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਭਾਵੇਂ ਉਹ ਡਿੱਗ ਹੀ ਪਵੇ ਪਰ ਡਿੱਗਿਆ ਨਹੀਂ ਰਹੇਗਾ, ਕਿਉਂ ਜੋ ਯਹੋਵਾਹ ਉਹ ਦਾ ਹੱਥ ਥੰਮ੍ਹਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਾਵੇਂ ਉਹ ਡਿੱਗ ਵੀ ਪਵੇ ਪਰ ਡਿੱਗਿਆ ਨਹੀਂ ਰਹੇਗਾ, ਕਿਉਂ ਜੋ ਯਹੋਵਾਹ ਉਸਦਾ ਹੱਥ ਸੰਭਾਲਦਾ ਹੈ।