Psalms 37:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਜਵਾਨ ਸਾਂ ਅਤੇ ਹੁਣ ਬੁੱਢਾ ਹਾਂ ਅਤੇ ਮੈਂ ਕਦੇ ਵੀ ਪਰਮੇਸ਼ੁਰ ਨੂੰ ਨੇਕ ਬੰਦਿਆਂ ਦਾ ਸਾਥ ਛੱਡਦਿਆਂ ਨਹੀਂ ਦੇਖਿਆ। ਮੈਂ ਕਦੇ ਵੀ ਨੇਕ ਬੰਦਿਆਂ ਦੇ ਬੱਚਿਆਂ ਨੂੰ ਭੁੱਖਿਆਂ ਮਰਦਿਆਂ ਨਹੀਂ ਵੇਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਜੁਆਨ ਸਾਂ ਅਤੇ ਹੁਣ ਬੁੱਢਾ ਹੋ ਗਿਆ ਹਾਂ, ਪਰ ਮੈਂ ਨਾ ਧਰਮੀ ਨੂੰ ਤਿਆਗਿਆ ਹੋਇਆ, ਨਾ ਉਸ ਦੀ ਅੰਸ ਨੂੰ ਟੁੱਕੜੇ ਮੰਗਦਿਆਂ ਡਿੱਠਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਜੁਆਨ ਸੀ ਅਤੇ ਹੁਣ ਬੁੱਢਾ ਹੋ ਗਿਆ ਹਾਂ, ਪਰ ਮੈਂ ਨਾ ਧਰਮੀ ਨੂੰ ਤਿਆਗਿਆ ਹੋਇਆ, ਨਾ ਉਹ ਦੀ ਅੰਸ ਨੂੰ ਟੁੱਕੜੇ ਮੰਗਦਿਆਂ ਵੇਖਿਆ ਹੈ।