Psalms 37:28 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨਿਰਪੱਖਤਾ ਨੂੰ ਪਿਆਰ ਕਰਦਾ ਹੈ। ਉਹ ਆਪਣੇ ਚੇਲਿਆਂ ਨੂੰ ਨਿਆਸਰਾ ਨਹੀਂ ਛੱਡੇਗਾ। ਯਹੋਵਾਹ ਹਮੇਸ਼ਾ ਆਪਣੇ ਆਸਥਾਵਾਨਾਂ ਦੀ ਰੱਖਿਆ ਕਰੇਗਾ, ਪਰ ਉਹ ਬਦਚਲਣ ਲੋਕਾਂ ਨੂੰ ਤਬਾਹ ਕਰ ਦੇਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਤਾਂ ਨਿਆਉਂ ਨਾਲ ਪ੍ਰੇਮ ਰੱਖਦਾ ਹੈ, ਅਤੇ ਆਪਣੇ ਭਗਤਾਂ ਨੂੰ ਤਿਆਗਦਾ ਨਹੀਂ, ਉਨ੍ਹਾਂ ਦੀ ਸਦਾ ਤੋੜੀ ਰੱਛਿਆ ਹੁੰਦੀ ਹੈ, ਪਰ ਦੁਸ਼ਟਾਂ ਦੀ ਅੰਸ ਛੇਕੀ ਜਾਵੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਤਾਂ ਨਿਆਂ ਨਾਲ ਪ੍ਰੇਮ ਰੱਖਦਾ ਹੈ, ਅਤੇ ਆਪਣੇ ਭਗਤਾਂ ਨੂੰ ਤਿਆਗਦਾ ਨਹੀਂ, ਉਨ੍ਹਾਂ ਦੀ ਸਦਾ ਤੱਕ ਰੱਖਿਆ ਹੁੰਦੀ ਹੈ, ਪਰ ਦੁਸ਼ਟਾਂ ਦੀ ਅੰਸ ਛੇਕੀ ਜਾਵੇਗੀ।