Psalms 37:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਨੇਕ ਬੰਦੇ ਉਹ ਭੂਮੀ ਹਾਸਲ ਕਰਨਗੇ ਜਿਸਦਾ ਪਰਮੇਸ਼ੁਰ ਨੇ ਇਕਰਾਰ ਕੀਤਾ ਉਹ ਸਦਾ ਲਈ ਇਸ ਉੱਤੇ ਰਹਿਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਧਰਮੀ ਧਰਤੀ ਦੇ ਵਾਰਸ ਹੋਣਗੇ, ਅਤੇ ਸਦਾ ਉਸ ਉੱਤੇ ਵੱਸਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧਰਮੀ ਧਰਤੀ ਦੇ ਵਾਰਿਸ ਹੋਣਗੇ, ਅਤੇ ਸਦਾ ਉਸ ਉੱਤੇ ਵੱਸਣਗੇ।