Psalms 37:30 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਚੰਗਾ ਬੰਦਾ ਇੱਕ ਚੰਗਾ ਮਸ਼ਵਰਾ ਦਿੰਦਾ ਹੈ। ਉਸ ਦੇ ਨਿਆਂੇ ਹਰ ਇੱਕ ਵਾਸਤੇ ਬੇਲਾਗ ਹੁੰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਧਰਮੀ ਦਾ ਮੂੰਹ ਬੁੱਧੀ ਬੋਲਦਾ ਹੈ, ਅਤੇ ਉਹ ਦੀ ਰਸਨਾ ਨਿਆਉਂ ਦੀ ਗੱਲ ਕਰਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧਰਮੀ ਦਾ ਮੂੰਹ ਬੁੱਧੀ ਬੋਲਦਾ ਹੈ, ਅਤੇ ਉਹ ਦੀ ਜੁਬਾਨ ਨਿਆਂ ਦੀ ਗੱਲ ਕਰਦੀ ਹੈ।