Psalms 37:31 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਯਹੋਵਾਹ ਦੇ ਉਪਦੇਸ਼ਾਂ ਨੂੰ ਸਿਖ ਲਿਆ ਹੈ, ਅਤੇ ਉਹ ਜ਼ਿੰਦਗੀ ਦੇ ਸਹੀ ਢੰਗ ਤੋਂ ਵੱਖਰਾ ਨਹੀਂ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਪਰਮੇਸ਼ੁਰ ਦੀ ਬਿਵਸਥਾ ਉਹ ਦੇ ਮਨ ਵਿੱਚ ਹੈ, ਉਹ ਦੇ ਪੈਰ ਕਦੀ ਨਾ ਤਿਲਕਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦੇ ਪਰਮੇਸ਼ੁਰ ਦੀ ਬਿਵਸਥਾ ਉਹ ਦੇ ਮਨ ਵਿੱਚ ਹੈ, ਉਹ ਦੇ ਪੈਰ ਕਦੀ ਨਾ ਤਿਲਕਣਗੇ।