Psalms 37:32 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦੁਸ਼ਟ ਲੋਕ ਹਮੇਸ਼ਾ ਚੰਗੇ ਲੋਕਾਂ ਨੂੰ ਮਾਰਨ ਦਾ ਅਵਸਰ ਲੱਭਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਦੁਸ਼ਟ ਧਰਮੀ ਦੀ ਤਾਕ ਵਿੱਚ ਰਹਿੰਦਾ ਹੈ, ਭਈ ਉਹ ਨੂੰ ਜਾਨੋਂ ਮਾਰੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੁਸ਼ਟ ਧਰਮੀ ਦੀ ਤਾਕ ਵਿੱਚ ਰਹਿੰਦਾ ਹੈ, ਕਿ ਉਹ ਨੂੰ ਜਾਨੋਂ ਮਾਰੇ।