Psalms 37:34 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹੀ ਕਰੋ ਜੋ ਯਹੋਵਾਹ ਆਖਦਾ ਹੈ ਤੇ ਉਸਦੀ ਸਹਾਇਤਾ ਦਾ ਇੰਤਜ਼ਾਰ ਕਰੋ। ਯਹੋਵਾਹ ਤੁਹਾਨੂੰ ਜੇਤੂ ਬਣਾਵੇਗਾ, ਅਤੇ ਉਹ ਤੁਹਾਨੂੰ ਉਹ ਧਰਤੀ ਦੇਵੇਗਾ ਜਿਸਦਾ ਉਸ ਨੇ ਇਕਰਾਰ ਕੀਤਾ ਸੀ, ਜਦੋਂ ਉਹ ਮੰਦੇ ਲੋਕਾਂ ਨੂੰ ਨਿਕਲ ਜਾਣ ਲਈ ਮਜ਼ਬੂਰ ਕਰ ਦੇਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਨੂੰ ਉਡੀਕ ਅਤੇ ਉਹ ਦੇ ਰਾਹ ਦੀ ਪਾਲਨਾ ਕਰ, ਤਾਂ ਉਹ ਤੈਨੂੰ ਉੱਚਾ ਕਰੇਗਾ ਭਈ ਤੂੰ ਧਰਤੀ ਦਾ ਵਾਰਸ ਬਣੇਂ। ਤੂੰ ਦੁਸ਼ਟ ਦਾ ਛੇਕਿਆ ਜਾਣਾ ਵੇਖੇਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਨੂੰ ਉਡੀਕ ਅਤੇ ਉਹ ਦੇ ਰਾਹ ਦੀ ਪਾਲਣਾ ਕਰ, ਤਾਂ ਉਹ ਤੈਨੂੰ ਉੱਚਾ ਕਰੇਗਾ ਕਿ ਤੂੰ ਧਰਤੀ ਦਾ ਵਾਰਿਸ ਬਣੇਂ। ਤੂੰ ਦੁਸ਼ਟਾਂ ਦਾ ਛੇਕਿਆ ਜਾਣਾ ਵੇਖੇਂਗਾ।