Psalms 37:35 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਇੱਕ ਦੁਸ਼ਟ ਬੰਦੇ ਨੂੰ ਵੇਖਿਆ ਜੋ ਸ਼ਕਤੀਸ਼ਾਲੀ ਸੀ। ਉਹ ਇੱਕ ਤਕੜੇ ਰੁੱਖ ਵਰਗਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਦੁਸ਼ਟ ਨੂੰ ਵੱਡੀ ਆਕੜ ਵਿੱਚ, ਅਤੇ ਆਪਣੀ ਨਿਜ ਭੂਮੀ ਵਿੱਚ ਹਰੇ ਭਰੇ ਬੂਟੇ ਵਾਂਙੁ ਖਿੱਲਰਦਿਆਂ ਡਿੱਠਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਦੁਸ਼ਟ ਨੂੰ ਵੱਡੀ ਆਕੜ ਵਿੱਚ, ਅਤੇ ਆਪਣੀ ਨਿੱਜ ਭੂਮੀ ਵਿੱਚ ਕੇਦਾਰ ਦੇ ਹਰੇ ਭਰੇ ਬੂਟੇ ਵਾਂਗੂੰ ਫੈਲਦਿਆਂ ਦੇਖਿਆ।