Psalms 37:36 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਜਦੋਂ ਉਹ ਚੱਲਿਆ ਗਿਆ ਮੈਂ ਉਸਦੀ ਤਲਾਸ਼ ਕੀਤੀ ਪਰ ਉਹ ਮੈਨੂੰ ਨਹੀਂ ਮਿਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਹ ਲੰਘ ਹੀ ਗਿਆ ਅਤੇ ਵੇਖੋ, ਉਹ ਹੈ ਹੀ ਨਹੀਂ, ਮੈਂ ਵੀ ਉਹ ਨੂੰ ਭਾਲਿਆ ਪਰ ਉਹ ਲੱਭਾ ਹੀ ਨਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਹ ਲੰਘ ਗਿਆ ਅਤੇ ਵੇਖੋ, ਉਹ ਹੈ ਹੀ ਨਹੀਂ, ਮੈਂ ਵੀ ਉਹ ਨੂੰ ਭਾਲਿਆ ਪਰ ਉਹ ਲੱਭਾ ਹੀ ਨਾ।