Psalms 37:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕ੍ਰੋਧ ਨਾ ਕਰੋ। ਪਾਗਲ ਨਾ ਬਣੋ। ਇੰਨਾ ਨਾ ਕੁੜ੍ਹੋ ਕਿ ਤੁਸੀਂ ਵੀ ਮੰਦੀਆਂ ਗੱਲਾਂ ਕਰਨੀਆਂ ਚਾਹੋਂ।
Punjabi Bible 2016 - ਪਵਿੱਤਰ ਬਾਈਬਲ O.V.
ਕ੍ਰੋਧ ਨੂੰ ਛੱਡ ਅਤੇ ਕੋਪ ਨੂੰ ਤਿਆਗ ਦੇਹ, ਨਾ ਕੁੜ੍ਹ — ਉਸ ਤੋਂ ਬੁਰਿਆਈ ਹੀ ਨਿੱਕਲਦੀ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕ੍ਰੋਧ ਨੂੰ ਛੱਡ ਅਤੇ ਕੋਪ ਨੂੰ ਤਿਆਗ ਦੇ, ਨਾ ਕੁੜ੍ਹ - ਉਸ ਤੋਂ ਬੁਰਿਆਈ ਹੀ ਨਿੱਕਲਦੀ ਹੈ