Psalms 38:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਯਹੋਵਾਹ, ਮੈਨੂੰ ਕ੍ਰੋਧ ਵਿੱਚ ਨਾ ਨਿੰਦੋ, ਮੈਨੂੰ ਗੁੱਸੇ ਵਿੱਚ ਸੰਜਮ ਨਾ ਸਿੱਖਾਉ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਆਪਣੇ ਕ੍ਰੋਧ ਵਿੱਚ ਮੈਨੂੰ ਦੱਬਕਾ ਨਾ ਦੇਹ, ਅਤੇ ਨਾ ਆਪਣੇ ਤੱਤੇ ਕੋਪ ਨਾਲ ਮੈਨੂੰ ਤਾੜ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ ਆਪਣੇ ਕ੍ਰੋਧ ਵਿੱਚ ਮੈਨੂੰ ਦੱਬਕਾ ਨਾ ਦੇ, ਅਤੇ ਨਾ ਆਪਣੇ ਕਹਿਰ ਨਾਲ ਮੈਨੂੰ ਤਾੜ!