Psalms 38:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰਾ ਦਿਲ ਚੂਰ ਹੋ ਰਿਹਾ ਹੈ। ਮੇਰੀ ਸ਼ਕਤੀ ਮੁੱਕ ਗਈ ਹੈ ਅਤੇ ਮੈਂ ਅੰਨ੍ਹਾ ਹੋ ਰਿਹਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਮੇਰਾ ਦਿਲ ਧੜਕਦਾ ਹੈ,ਮੇਰਾ ਬਲ ਥੋਥਾ ਪੈ ਗਿਆ, ਮੇਰੀਆਂ ਅੱਖੀਆਂ ਦੀ ਜੋਤ ਵੀ ਜਾਂਦੀ ਰਹੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰਾ ਦਿਲ ਧੜਕਦਾ ਹੈ, ਮੇਰਾ ਬਲ ਘੱਟ ਗਿਆ, ਮੇਰੀਆਂ ਅੱਖੀਆਂ ਦੀ ਰੋਸ਼ਨੀ ਵੀ ਜਾਂਦੀ ਰਹੀ।