Psalms 38:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਵੈਰੀ ਮੇਰੇ ਬਾਰੇ ਮੰਦੀਆਂ ਗੱਲਾਂ ਕਰਦੇ ਹਨ। ਉਹ ਝੂਠ ਅਤੇ ਅਫ਼ਵਾਹਾਂ ਫ਼ੈਲਾ ਰਹੇ ਹਨ। ਉਹ ਦਿਨ ਭਰ ਮੇਰੀਆਂ ਗੱਲਾਂ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੀ ਜਾਨ-ਲੇਵਾ ਫੰਦੇ ਲਾਉਂਦੇ ਹਨ, ਅਤੇ ਜਿਹੜੇ ਮੇਰਾ ਬੁਰਾ ਚਾਹੁੰਦੇ ਹਨ ਓਹੋ ਵਿਗਾੜ ਦੀਆਂ ਗੱਲਾਂ ਕਰਦੇ ਹਨ, ਅਤੇ ਸਾਰਾ ਦਿਨ ਛਲ ਦੀਆਂ ਜੁਗਤਾਂ ਸੋਚਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੀ ਜਾਨ ਦੇ ਵੈਰੀ ਫੰਦੇ ਲਾਉਂਦੇ ਹਨ, ਅਤੇ ਜਿਹੜੇ ਮੇਰਾ ਬੁਰਾ ਚਾਹੁੰਦੇ ਹਨ ਓਹੋ ਵਿਗਾੜ ਦੀਆਂ ਗੱਲਾਂ ਕਰਦੇ ਹਨ, ਅਤੇ ਸਾਰਾ ਦਿਨ ਛਲ ਦੀਆਂ ਜੁਗਤਾਂ ਸੋਚਦੇ ਹਨ।