Psalms 38:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਯਹੋਵਾਹ, ਤੁਸੀਂ ਹੀ ਮੇਰੀ ਰੱਖਿਆ ਕਰੋ। ਮੇਰੇ ਮਾਲਕ ਤੁਸੀਂ ਹੀ ਮੇਰੀ ਥਾਵੇਂ ਬੋਲੋ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਮੈਨੂੰ ਤਾਂ ਤੇਰੀ ਹੀ ਉਡੀਕ ਹੈ, ਤੂੰ ਉੱਤਰ ਦੇਵੇਂਗਾ, ਹੇ ਪ੍ਰਭੁ, ਮੇਰੇ ਪਰਮੇਸ਼ੁਰ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਮੈਨੂੰ ਤਾਂ ਤੇਰੀ ਹੀ ਉਡੀਕ ਹੈ, ਤੂੰ ਉੱਤਰ ਦੇਵੇਂਗਾ, ਹੇ ਪ੍ਰਭੂ, ਮੇਰੇ ਪਰਮੇਸ਼ੁਰ!