Psalms 38:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇਕਰ ਮੈਂ ਕੁਝ ਆਖਦਾ ਹਾ, “ਮੇਰੇ ਦੁਸ਼ਮਣ ਮੇਰੇ ਉੱਤੇ ਹੱਸਣਗੇ। ਉਹ ਵੇਖਣਗੇ ਕਿ ਮੈਂ ਬਿਮਾਰ ਹਾਂ, ਅਤੇ ਆਖਣਗੇ ਕਿ ਮੈਨੂੰ ਮੇਰੇ ਪਾਪਾਂ ਲਈ ਦੰਡ ਮਿਲ ਰਿਹਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤਾਂ ਆਖਿਆ ਭਈ ਐਉਂ ਨਾ ਹੋਵੇ ਕਿ ਓਹ ਮੇਰੇ ਉੱਤੇ ਅਨੰਦ ਕਰਨ, ਅਤੇ ਜਿਸ ਵੇਲੇ ਮੇਰੇ ਪੈਰ ਤਿਲਕਣ ਓਹ ਮੇਰੇ ਵਿਰੁੱਧ ਆਪਣੀਆਂ ਵਡਿਆਈਆਂ ਕਰਨ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤਾਂ ਆਖਿਆ ਕਿ ਅਜਿਹਾ ਨਾ ਹੋਵੇ ਓਹ ਮੇਰੇ ਉੱਤੇ ਅਨੰਦ ਕਰਨ, ਅਤੇ ਜਿਸ ਵੇਲੇ ਮੇਰੇ ਪੈਰ ਤਿਲਕਣ ਓਹ ਮੇਰੇ ਵਿਰੁੱਧ ਆਪਣੀਆਂ ਵਡਿਆਈਆਂ ਕਰਨ,