Psalms 38:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰੇ ਦੁਸ਼ਮਣ ਜਿਉਂਦੇ ਹਨ ਅਤੇ ਉਹ ਸਿਹਤਮੰਦ ਹਨ। ਅਤੇ ਉਨ੍ਹਾਂ ਨੇ ਬਹੁਤ ਸਾਰੇ ਝੂਠ ਬੋਲੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਮੇਰੇ ਵੈਰੀ ਜਿੰਦ ਵਾਲੇ ਅਰ ਸਮਰਥੀ ਹਨ, ਅਤੇ ਜਿਹੜੇ ਧਿਗਾਣੇ ਮੇਰੇ ਨਾਲ ਖਾਰ ਕਰਦੇ ਹਨ ਓਹ ਵਧ ਗਏ ਹਨ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮੇਰੇ ਵੈਰੀ ਤਾਕਤ ਵਾਲੇ ਅਤੇ ਸਮਰੱਥੀ ਹਨ, ਅਤੇ ਜਿਹੜੇ ਬਿਨ੍ਹਾਂ ਕਾਰਨ ਮੇਰੇ ਨਾਲ ਖਾਰ ਕਰਦੇ ਹਨ ਉਹ ਵਧ ਗਏ ਹਨ,