Psalms 38:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਮੈਨੂੰ ਸੱਟ ਮਾਰੀ ਹੈ, ਤੁਹਾਡੇ ਤੀਰ ਮੇਰੇ ਅੰਦਰ ਡੂੰਘੇ ਧਸ ਗਏ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਤੇਰੇ ਤੀਰ ਮੇਰੇ ਵਿੱਚ ਆ ਧਸੇ ਹਨ, ਤੇਰਾ ਹੱਥ ਮੈਨੂੰ ਹੇਠਾਂ ਦਬਾਉਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰੇ ਤੀਰ ਮੇਰੇ ਵਿੱਚ ਆ ਖੁੱਬੇ ਹਨ, ਤੇਰਾ ਹੱਥ ਮੈਨੂੰ ਹੇਠਾਂ ਦਬਾਉਂਦਾ ਹੈ।