Psalms 38:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਮੈਨੂੰ ਛੱਡ ਕੇ ਨਾ ਜਾਉ। ਮੇਰੇ ਪਰਮੇਸ਼ੁਰ ਨੇੜੇ ਰਹੋ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਮੈਨੂੰ ਤਿਆਗ ਨਾ ਦੇਹ, ਹੇ ਮੇਰੇ ਪਰਮੇਸ਼ੁਰ, ਮੈਥੋਂ ਦੁਰੇਡੇ ਨਾ ਹੋ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਮੈਨੂੰ ਤਿਆਗ ਨਾ ਦੇ, ਹੇ ਮੇਰੇ ਪਰਮੇਸ਼ੁਰ, ਮੇਰੇ ਤੋਂ ਦੂਰ ਨਾ ਹੋ!