Psalms 38:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਛੇਤੀ ਆਉ ਅਤੇ ਮੇਰੀ ਸਹਾਇਤਾ ਕਰੋ। ਮੇਰੇ ਪਰਮੇਸ਼ੁਰ, ਮੈਨੂੰ ਬਚਾਉ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਪ੍ਰਭੁ, ਮੇਰੇ ਮੁਕਤੀ ਦਾਤੇ, ਮੇਰੀ ਬਚਾਓ ਲਈ ਛੇਤੀ ਕਰ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਪ੍ਰਭੂ, ਮੇਰੇ ਮੁਕਤੀਦਾਤੇ, ਮੇਰੇ ਬਚਾਓ ਲਈ ਛੇਤੀ ਕਰ!