Psalms 38:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਮੰਦੇ ਅਮਲਾਂ ਦਾ ਦੋਸ਼ੀ ਹਾਂ। ਅਤੇ ਇਹ ਦੋਸ਼ ਡਾਢੇ ਭਾਰ ਜਿਹਾ ਹੈ। ਸਿਰ ਚੁੱਕਣ ਲਈ ਮੈਂ ਬਹੁਤ ਸ਼ਰਿਮੰਦਾ ਹਾਂ ਮੈਂ ਅਤਿ ਮੂਰਖ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਮੇਰੀਆਂ ਬੁਰਿਆਈਆਂ ਮੇਰੇ ਸਿਰ ਦੇ ਉੱਤੋਂ ਦੀ ਲੰਘ ਗਈਆਂ, ਅਤੇ ਭਾਰੀ ਪੰਡ ਵਾਂਙੁ ਓਹ ਮੈਥੋਂ ਚੁੱਕੀਆਂ ਨਹੀਂ ਜਾਂਦੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਮੇਰੀਆਂ ਬੁਰਿਆਈਆਂ ਮੇਰੇ ਸਿਰ ਦੇ ਉੱਤੋਂ ਦੀ ਲੰਘ ਗਈਆਂ, ਅਤੇ ਭਾਰੀ ਪੰਡ ਵਾਂਗੂੰ ਉਹ ਮੈਥੋਂ ਚੁੱਕੀਆਂ ਨਹੀਂ ਜਾਂਦੀਆਂ।