Psalms 38:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰੇ ਜ਼ਖਮਾਂ ਵਿੱਚ ਪਾਕ ਪੈ ਗਈ ਹੈ, ਅਤੇ ਸੜਿਆਂਦ ਆਉਂਦੀ ਹੈ। ਕਿਉਂਕਿ ਮੈਂ ਇੱਕ ਮੂਰੱਖਮਈ ਗੱਲ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੇ ਮੂਰਖਪੁਣੇ ਦੇ ਕਾਰਨ ਮੇਰ ਘਾਉ ਤੋਂ, ਸੜ੍ਹਿਆਧ ਆਉਂਦੀ ਹੈ ਅਤੇ ਪਾਕ ਵਗਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੇ ਮੂਰਖਪੁਣੇ ਦੇ ਕਾਰਨ ਮੇਰੇ ਜਖ਼ਮ ਤੋਂ, ਸੜਿਆਂਧ ਆਉਂਦੀ ਹੈ ਅਤੇ ਪਾਕ ਵਗਦੀ ਹੈ।