Psalms 38:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਨੂੰ ਬੁਖਾਰ ਹੈ, ਅਤੇ ਮੇਰਾ ਸ਼ਰੀਰ ਦੁੱਖ ਰਿਹਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਮੇਰ ਲੱਕ ਤਪਸ਼ ਨਾਲ ਭਰਿਆ ਹੋਇਆ ਹੈ, ਅਤੇ ਮੇਰੇ ਸਰੀਰ ਵਿੱਚ ਤੰਦਰੁਸਤੀ ਨਹੀਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਮੇਰਾ ਲੱਕ ਗਰਮੀ ਨਾਲ ਭਰਿਆ ਹੋਇਆ ਹੈ, ਅਤੇ ਮੇਰੇ ਸਰੀਰ ਵਿੱਚ ਤੰਦਰੁਸਤੀ ਨਹੀਂ।