Psalms 38:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਮਾਲਕ, ਤੁਸੀਂ ਮੇਰਾ ਦਰਦ ਨਾਲ ਕੁਰਾਹੁਣਾ ਸੁਣਿਆ ਹੈ। ਮੇਰੇ ਹੌਕੇ ਤੁਹਾਥੋ ਲੁਕੇ ਹੋਏ ਨਹੀਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਪ੍ਰਭੁ, ਮੇਰੀ ਸਾਰੀ ਇੱਛਿਆ ਤੇਰੇ ਸਾਹਮਣੇ ਹੈ, ਅਤੇ ਮੇਰਾ ਕਰਾਹਣਾ ਤੈਥੋਂ ਛਿਪਿਆ ਹੋਇਆ ਨਹੀਂ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਪ੍ਰਭੂ, ਮੇਰੀ ਸਾਰੀ ਇੱਛਿਆ ਤੇਰੇ ਸਾਹਮਣੇ ਹੈ, ਅਤੇ ਮੇਰਾ ਕਰਾਹਣਾ ਤੇਰੇ ਕੋਲੋਂ ਛਿਪਿਆ ਹੋਇਆ ਨਹੀਂ ਹੈ।