Psalms 39:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਆਖਿਆ, “ਮੈਂ ਉਨ੍ਹਾਂ ਗੱਲਾਂ ਦਾ ਧਿਆਨ ਰੱਖਾਂਗਾ ਜੋ ਮੈਂ ਆਖਾਂਗਾ। ਮੈਂ ਆਪਣੀ ਜ਼ੁਬਾਨ ਨੂੰ, ਮੈਥੋਂ ਪਾਪ ਕਰਾਉਣ ਦਾ ਕਾਰਣ ਨਹੀਂ ਬਣਨ ਦੇਵਾਂਗਾ। ਮੈਂ ਆਪਣਾ ਮੂੰਹ ਬੰਦ ਰੱਖਾਂਗਾ ਜਦੋਂ ਮੈਂ ਦੁਸ਼ਟ ਲੋਕਾਂ ਦੁਆਰਾ ਘਿਰਿਆ ਹੋਵਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਆਖਿਆ ਕਿ ਮੈਂ ਆਪਣੇ ਨਾਲ ਚਲਣ ਦੀ ਚੌਕਸੀ ਕਰਾਂਗਾ, ਭਈ ਕਿਤੇ ਆਪਣੀ ਜੀਭ ਨਾਲ ਪਾਪ ਨਾ ਕਰਾਂ। ਜਿੰਨਾ ਚਿਰ ਦੁਸ਼ਟ ਮੇਰੇ ਅੱਗੇ ਹੈ। ਮੈਂ ਲਗਾਮ ਆਪਣੇ ਮੂੰਹ ਵਿੱਚ ਰੱਖਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਆਖਿਆ ਕਿ ਮੈਂ ਆਪਣੇ ਚਾਲ-ਚਲਣ ਦੀ ਚੌਕਸੀ ਕਰਾਂਗਾ, ਕਿ ਕਿਤੇ ਆਪਣੀ ਜੀਭ ਨਾਲ ਪਾਪ ਨਾ ਕਰਾਂ। ਜਿੰਨਾਂ ਚਿਰ ਦੁਸ਼ਟ ਮੇਰੇ ਅੱਗੇ ਹੈ, ਮੈਂ ਲਗਾਮ ਆਪਣੇ ਮੂੰਹ ਵਿੱਚ ਰੱਖਾਂਗਾ।