Psalms 39:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਹੇ ਪਰਮੇਸ਼ੁਰ ਮੈਨੂੰ ਦੰਡ ਦੇਣ ਤੋਂ ਰੁਕ ਜਾਵੋ। ਤੁਸੀਂ ਨਹੀਂ ਰੁਕੇ ਤਾਂ ਮੈਨੂੰ ਤਬਾਹ ਕਰ ਦਿਉਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਆਪਣੀ ਸੱਟ ਨੂੰ ਮੈਥੋਂ ਹਟਾ ਦੇਹ, ਤੇਰੇ ਹੱਥ ਦੀ ਮਾਰ ਨਾਲ ਮੈਂ ਭਸਮ ਹੋਇਆ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਪਣੀ ਸੱਟ ਨੂੰ ਮੈਥੋਂ ਹਟਾ ਦੇ, ਤੇਰੇ ਹੱਥ ਦੀ ਮਾਰ ਨਾਲ ਮੈਂ ਭਸਮ ਹੋਇਆ ਹਾਂ।