Psalms 39:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਤੁਸੀਂ ਲੋਕਾਂ ਨੂੰ ਜਿਉਣ ਦਾ ਸਹੀ ਰਸਤਾ ਸਿੱਖਾਉਣ ਲਈ ਉਨ੍ਹਾਂ ਦੇ ਮੰਦੇ ਕਾਰਿਆਂ ਦਾ ਦੰਡ ਦਿੰਦੇ ਹੋ। ਜਿਵੇਂ ਇੱਕ ਪਤੰਗਾ ਕੱਪੜੇ ਨੂੰ ਬਰਬਾਦ ਕਰਦਾ ਹੈ, ਤਸੀਂ ਪੂਰੀ ਤਰ੍ਹਾਂ ਉਨ੍ਹਾਂ ਚੀਜ਼ਾਂ ਨੂੰ ਤਬਾਹ ਕਰ ਦਿਉ ਜਿਨ੍ਹਾਂ ਨੂੰ ਲੋਕ ਪਿਆਰ ਕਰਦੇ ਹਨ। ਹਾਂ, ਸਾਡਾ ਜੀਵਨ ਇੱਕ ਨਿੱਕੇ ਬੱਦਲ ਵਰਗਾ ਹੈ ਜਿਹੜਾ ਛੇਤੀ ਹੀ ਉੱਡ ਜਾਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਦੋਂ ਤੂੰ ਬਦੀ ਦੇ ਕਾਰਨ ਝਿੜਕ ਝੰਬ ਕੇ ਮਨੁੱਖ ਨੂੰ ਤਾੜਦਾ ਹੈਂ, ਤਦੋਂ ਤੂੰ ਉਹ ਦੇ ਸੁਹੱਪਣ ਨੂੰ ਪਤੰਗੇ ਵਾਂਙੁ ਅਲੋਪ ਕਰਦਾ ਹੈ, ਸੱਚ ਮੁੱਚ ਹਰ ਇਨਸਾਨ ਸੁਆਸ ਹੀ ਹੈ! ।। ਸਲਹ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਤੂੰ ਬਦੀ ਦੇ ਕਾਰਨ ਗੁੱਸੇ ਵਿੱਚ ਮਨੁੱਖ ਨੂੰ ਤਾੜਦਾ ਹੈਂ, ਤਦ ਤੂੰ ਉਹ ਦੇ ਸਹੁੱਪਣ ਨੂੰ ਪਤੰਗੇ ਵਾਂਗੂੰ ਅਲੋਪ ਕਰਦਾ ਹੈ, ਸੱਚ-ਮੁੱਚ ਹਰ ਇਨਸਾਨ ਸੁਆਸ ਹੀ ਹੈ! ਸਲਹ।