Psalms 39:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਮੇਰੀ ਪ੍ਰਾਰਥਨਾ ਸੁਣੋ। ਮੇਰੇ ਵਿਰਲਾਪ ਵੱਲ ਧਿਆਨ ਦਿਉ। ਮੇਰੇ ਹੰਝੂਆਂ ਵੱਲ ਵੇਖੋ। ਮੈਂ ਤੁਹਾਡੇ ਸੰਗ ਵਿੱਚ ਸਿਰਫ਼ ਇੱਕ ਮੁਸਾਫ਼ਿਰ ਹਾਂ ਜਿਹੜਾ ਜੀਵਨ ਗੁਜਾਰ ਰਿਹਾ ਹੈ। ਆਪਣੇ ਸਾਰੇ ਪੁਰਖਿਆਂ ਦੀ ਤਰ੍ਹਾਂ, ਮੈਂ ਇੱਥੇ ਥੋੜੇ ਸਮੇਂ ਲਈ ਰਹਿੰਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਮੇਰੀ ਪ੍ਰਾਰਥਨਾ ਸੁਣ ਅਤੇ ਮੇਰੀ ਦੁਹਾਈ ਵੱਲ ਕੰਨ ਧਰ, ਮੇਰਿਆਂ ਅੰਝੂਆਂ ਨੂੰ ਵੇਖ ਕੇ ਚੁੱਪ ਨਾ ਕਰ, ਕਿਉਂ ਜੋ ਮੈਂ ਤੇਰਾ ਪਰਦੇਸੀ ਹਾਂ, ਅਤੇ ਆਪਣਿਆਂ ਸਾਰੇ ਪਿਉ ਦਾਦਿਆਂ ਵਰਗਾ ਮੁਸਾਫਰ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ ਮੇਰੀ ਪ੍ਰਾਰਥਨਾਂ ਸੁਣ ਅਤੇ ਮੇਰੀ ਦੁਹਾਈ ਵੱਲ ਕੰਨ ਲਾ, ਮੇਰਿਆਂ ਹੰਝੂਆਂ ਨੂੰ ਵੇਖ ਕੇ ਚੁੱਪ ਨਾ ਕਰ, ਕਿਉਂ ਜੋ ਮੈਂ ਪਰਦੇਸੀ ਹਾਂ, ਅਤੇ ਆਪਣਿਆਂ ਸਾਰੇ ਪੁਰਖਿਆਂ ਵਰਗਾ ਮੁਸਾਫ਼ਰ ਹਾਂ।