Psalms 39:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਬਹੁਤ ਕ੍ਰੋਧ ਵਿੱਚ ਸਾਂ। ਅਤੇ ਮੈਂ ਜਿੰਨਾ ਵੀ ਇਸ ਬਾਰੇ ਸੋਚਿਆ, ਮੈਂ ਹੋਰ ਕ੍ਰੋਧਵਾਨ ਹੋ ਗਿਆ। ਇਸ ਲਈ ਮੈਂ ਕੁਝ ਆਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਮੇਰਾ ਮਨ ਮੇਰੇ ਅੰਦਰੋਂ ਤਪ ਗਿਆ, ਮੇਰੇ ਸੋਚਦਿਆਂ ਸੋਚਦਿਆਂ ਅੱਗ ਭੜਕ ਉੱਠੀ, ਤਾਂ ਮੈਂ ਆਪਣੀ ਜੀਭ ਤੋਂ ਬੋਲ ਉੱਠਿਆ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰਾ ਮਨ ਮੇਰੇ ਅੰਦਰੋਂ ਤਪ ਗਿਆ, ਮੇਰੇ ਸੋਚਦਿਆਂ-ਸੋਚਦਿਆਂ ਅੱਗ ਭੜਕ ਉੱਠੀ, ਤਾਂ ਮੈਂ ਆਪਣੀ ਜੀਭ ਤੋਂ ਬੋਲ ਉੱਠਿਆ,