Psalms 39:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਮੈਨੂੰ ਦੱਸੋ, ਹੁਣ ਮੇਰੇ ਨਾਲ ਕੀ ਹੋਵੇਗਾ? ਮੈਨੂੰ ਦੱਸੋ, ਮੈਂ ਕਿੰਨਾ ਕੁ ਚਿਰ ਜੀਵਾਂਗਾ? ਮੈਨੂੰ ਜਾਣ ਲੈਣ ਦਿਉ, ਅਸਲ ਵਿੱਚ ਮੇਰੀ ਉਮਰ ਕਿੰਨੀ ਛੋਟੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਮੈਨੂੰ ਮੇਰਾ ਓੜਕ ਦੱਸ, ਅਤੇ ਇਹ ਵੀ ਕਿ ਮੇਰੇ ਦਿਨਾਂ ਦੀ ਲੰਬਾਈ ਕਿੰਨੀ ਹੈ, ਤਾਂ ਕਿ ਮੈਂ ਜਾਣਾਂ ਕਿ ਮੈਂ ਕੇਡਾ ਅਨਿੱਤ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਮੈਨੂੰ ਅੰਤ ਦੱਸ, ਅਤੇ ਇਹ ਵੀ ਕਿ ਮੇਰੀ ਉਮਰ ਕਿੰਨੀ ਹੈ, ਤਾਂ ਕਿ ਮੈਂ ਜਾਣਾਂ ਕਿ ਮੈਂ ਕਿਨ੍ਹਾਂ ਨਿਤਾਣਾ ਹਾਂ।