Psalms 39:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਯਹੋਵਾਹ, ਤੁਸੀਂ ਮੈਨੂੰ ਜ਼ਿੰਦਗੀ ਦਾ ਸਿਰਫ਼ ਇੱਕ ਛੋਟਾ ਜਿਹਾ ਪਲ ਪ੍ਰਦਾਨ ਕੀਤਾ ਹੈ। ਤੁਹਾਡੇ ਮੁਕਾਬਲੇ, ਮੇਰੀ ਥੋੜੀ ਜਿਹੀ ਉਮਰ ਕੁਝ ਵੀ ਨਹੀਂ। ਹਰ ਬੰਦੇ ਦਾ ਜੀਵਨ ਸਿਰਫ਼ ਬੱਦਲ ਵਰਗਾ ਹੈ। ਜਿਹੜਾ ਛੇਤੀ ਹੀ ਉੱਡ ਜਾਂਦਾ ਹੈ, ਕੋਈ ਵੀ ਬੰਦਾ ਸਦਾ ਲਈ ਨਹੀਂ ਰਹਿੰਦਾ।
Punjabi Bible 2016 - ਪਵਿੱਤਰ ਬਾਈਬਲ O.V.
ਵੇਖ, ਤੈਂ ਮੇਰੇ ਦਿਨ ਚੱਪਾ ਭਰ ਠਹਿਰਾਏ ਹਨ, ਅਤੇ ਮੇਰੀ ਉਮਰ ਤੇਰੇ ਅੱਗੇ ਕੁਝ ਹੈ ਹੀ ਨਹੀਂ। ਸੱਚ ਮੁੱਚ ਹਰ ਆਦਮੀ ਭਾਵੇਂ ਇਸਥਿਰ ਵੀ ਹੋਵੇ, ਤਦ ਵੀ ਸਾਹ ਮਾਤ੍ਰ ਹੀ ਹੈ!।। ਸਲਹ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖ, ਤੂੰ ਮੇਰੇ ਦਿਨ ਚੱਪਾ ਭਰ ਠਹਿਰਾਏ ਹਨ, ਅਤੇ ਮੇਰੀ ਉਮਰ ਤੇਰੇ ਅੱਗੇ ਕੁਝ ਹੈ ਹੀ ਨਹੀਂ। ਸੱਚ-ਮੁੱਚ ਹਰ ਆਦਮੀ ਭਾਵੇਂ ਸਥਿਰ ਵੀ ਹੋਵੇ, ਤਦ ਵੀ ਸਾਹ ਮਾਤਰ ਹੀ ਹੈ!