Psalms 39:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸੇ ਲਈ, ਮੇਰੇ ਮਾਲਕ, ਮੇਰੇ ਕੋਲ ਕੀ ਆਸ ਹੈ? ਤੁਸੀਂ ਹੀ ਮੇਰੀ ਆਸ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ, ਹੇ ਪ੍ਰਭੁ, ਮੈਂ ਕਾਹਦੀ ਉਡੀਕ ਕਰਾਂॽ ਮੈਨੂੰ ਤੇਰੀ ਹੀ ਆਸ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ, ਹੇ ਪ੍ਰਭੂ, ਮੈਂ ਕਾਹਦੀ ਉਡੀਕ ਕਰਾਂ? ਮੈਨੂੰ ਤੇਰੀ ਹੀ ਆਸ ਹੈ।