Psalms 4:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਚੰਗੇ ਯਹੋਵਾਹ, ਮੈਂ ਜਦੋਂ ਵੀ ਪ੍ਰਾਰਥਨਾ ਕਰਾਂ ਸੁਣ ਲਵੀਂ! ਮੇਰੀ ਪ੍ਰਾਰਥਨਾ ਸੁਣ ਲਵੀਂ ਤੇ ਮੇਰੇ ਉੱਤੇ ਦਯਾਵਾਨ ਹੋਈਂ! ਮੈਨੂੰ ਮੇਰੀਆਂ ਮੁਸੀਬਤਾਂ ਤੋਂ ਰਾਹਤ ਦੇਵੀਂ!
Punjabi Bible 2016 - ਪਵਿੱਤਰ ਬਾਈਬਲ O.V.
ਜਦੋਂ ਮੈਂ ਤੈਨੂੰ ਪੁਕਾਰਾਂ, ਤੂੰ ਮੈਨੂੰ ਉੱਤਰ ਦੇਹ, ਹੇ ਮੇਰੇ ਧਰਮ ਦੇ ਪਰਮੇਸ਼ੁਰ। ਜਦ ਮੈਂ ਤੰਗੀ ਵਿੱਚ ਸਾਂ, ਤੈਂ ਮੈਨੂੰ ਖੁਲ੍ਹ ਦਿੱਤੀ, ਮੇਰੇ ਉੱਤੇ ਦਯਾ ਕਰ ਕੇ ਮੇਰੀ ਪ੍ਰਾਰਥਨਾ ਸੁਣ ਲੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਮੈਂ ਤੈਨੂੰ ਪੁਕਾਰਾਂ, ਤੂੰ ਮੈਨੂੰ ਉੱਤਰ ਦੇ, ਹੇ ਮੇਰੇ ਧਰਮ ਦੇ ਪਰਮੇਸ਼ੁਰ। ਜਦ ਮੈਂ ਮੁਸੀਬਤ ਵਿੱਚ ਸੀ, ਤੂੰ ਮੈਨੂੰ ਖੁੱਲ੍ਹ ਦਿੱਤੀ, ਮੇਰੇ ਉੱਤੇ ਦਯਾ ਕਰ ਕੇ ਮੇਰੀ ਪ੍ਰਾਰਥਨਾ ਸੁਣ ਲੈ।