Psalms 4:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਆਦਮੀਓ, ਕਿੰਨਾ ਕੁ ਚਿਰ ਤੁਸੀਂ ਮੇਰੇ ਬਾਰੇ ਮੰਦਾ ਬੋਲੋਂਗੇ? ਤੁਸੀਂ ਮੇਰੇ ਬਾਰੇ ਦੱਸਣ ਲਈ ਨਵੇਂ-ਨਵੇਂ ਝੂਠਾਂ ਨੂੰ ਲੱਭਦੇ ਹੋਂ। ਤੁਹਾਨੂੰ ਉਨ੍ਹਾਂ ਝੂਠਾਂ ਨੂੰ ਦੱਸਣਾ ਪਿਆਰਾ ਲਗਦਾ ਹੈ। ਸਲਹ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਮਨੁੱਖ ਦੇ ਪੁੱਤ੍ਰੋ, ਤੁਸੀਂ ਕਦ ਤਾਈਂ ਮੇਰੀ ਮਹਿਮਾ ਦੀ ਬੇਪਤੀ ਕਰੋਗੇ, ਵਿਅਰਥ ਨਾਲ ਪ੍ਰੀਤ ਲਾਓਗੇ, ਝੂਠ ਨੂੰ ਭਾਲੋਗੇॽ।। ਸਲਹ ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮਨੁੱਖ ਦੇ ਪੁੱਤਰੋ, ਤੁਸੀਂ ਕਦੋਂ ਤੱਕ ਮੇਰੀ ਮਹਿਮਾ ਦਾ ਅਨਾਦਰ ਕਰੋਗੇ, ਵਿਅਰਥ ਨਾਲ ਪ੍ਰੀਤ ਲਾਓਗੇ, ਝੂਠ ਨੂੰ ਭਾਲੋਗੇ? ਸਲਹ।