Psalms 4:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਚੰਗੀ ਤਰ੍ਹਾਂ ਜਾਣਦੇ ਹੋ ਕਿ ਯਹੋਵਾਹ ਆਪਣੇ ਚੰਗੇ ਬੰਦਿਆਂ ਦੀ ਅਵਾਜ਼ ਨੂੰ ਸੁਣਦਾ ਹੈ। ਇਸੇ ਲਈ ਯਹੋਵਾਹ ਮੈਨੂੰ ਵੀ ਸੁਣਦਾ ਹੈ, ਜਦੋਂ ਵੀ ਮੈਂ ਉਸ ਨੂੰ ਪ੍ਰਾਰਥਨਾ ਕਰਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਏਹ ਜਾਣੋ ਭਈ ਯਹੋਵਾਹ ਨੇ ਸੰਤ ਜਨ ਨੂੰ ਆਪਣੇ ਲਈ ਵਖਰਾ ਕਰ ਰੱਖਿਆ ਹੈ। ਜਦੋਂ ਮੈਂ ਉਹ ਨੂੰ ਪੁਕਾਰਾਂ ਯਹੋਵਾਹ ਮੇਰੀ ਸੁਣੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਇਹ ਜਾਣੋ ਕਿ ਯਹੋਵਾਹ ਨੇ ਪਵਿੱਤਰ ਜਨ ਨੂੰ ਆਪਣੇ ਲਈ ਵੱਖਰਾ ਕਰ ਰੱਖਿਆ ਹੈ। ਜਦੋਂ ਮੈਂ ਉਹ ਨੂੰ ਪੁਕਾਰਾਂ ਯਹੋਵਾਹ ਮੇਰੀ ਸੁਣੇਗਾ।