Psalms 4:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਹੁਤ ਲੋਕੀਂ ਪੁੱਛਦੇ ਹਨ, “ਸਾਨੂੰ ਪਰਮੇਸ਼ੁਰ ਦੀ ਚੰਗਿਆਈ ਕੌਣ ਵਿਖਾਵੇਗਾ? ਹੇ ਯਹੋਵਾਹ, ਅਸੀਂ ਤੁਹਾਡੀ ਕ੍ਰਿਪਾਲਤਾ ਮਾਣ ਸੱਕੀਏ।”
Punjabi Bible 2016 - ਪਵਿੱਤਰ ਬਾਈਬਲ O.V.
ਬਾਹਲੇ ਏਹ ਆਖਦੇ ਹਨ ਭਈ ਸਾਨੂੰ ਕੌਣ ਕੁਝ ਭਲਿਆਈ ਵਿਖਾਵੇਗਾॽ ਹੇ ਯਹੋਵਾਹ, ਆਪਣੇ ਮੁਖੜੇ ਨੂੰ ਸਾਡੇ ਉੱਤੇ ਚਮਕਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਹੁਤੇ ਇਹ ਆਖਦੇ ਹਨ ਕਿ ਸਾਨੂੰ ਕੌਣ ਕੁਝ ਭਲਿਆਈ ਵਿਖਾਵੇਗਾ? ਹੇ ਯਹੋਵਾਹ, ਆਪਣੇ ਮੁੱਖੜੇ ਨੂੰ ਸਾਡੇ ਉੱਤੇ ਚਮਕਾ।